ਅੰਤਰਰਾਜੀ ਐਕਸਪੋਜ਼ਰ ਵਿਜ਼ਿਟ ਤਹਿਤ ਮੈਰਿਟੋਰੀਅਸ ਵਿਦਿਆਰਥੀਆਂ ਦਾ 6 ਦਿਨਾਂ ਸ਼ਿਖਿਆਤਮਕ ਦੌਰਾ ਜੈਪੁਰ (ਰਾਜਸਥਾਨ) ਲਈ ਰਵਾਨਾ
ਬਰਨਾਲਾ-17ਫ਼ਰਵਰੀ(ਰਾਕੇਸ਼ ਜੇਠੀ)- ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੌਧਪੁਰ (ਜ਼ਿਲ੍ਹਾ ਬਰਨਾਲਾ) ਵੱਲੋਂ ਮੈਰਿਟੋਰੀਅਸ ਵਿਦਿਆਰਥੀਆਂ ਲਈ ਅੰਤਰਰਾਜੀ ਐਕਸਪੋਜ਼ਰ ਵਿਜ਼ਿਟ ਤਹਿਤ...
