ਕੁਲ੍ਹੜ ਪੀਜ਼ਾ ਜੋੜੇ ਦੇ ਤਲਾਕ ਦੀ ਚਰਚਾ…

0
Primekhabarpunjab kuller

ਜਲੰਧਰ- 3 ਦਸੰਬਰ- ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲਾ ਜਲੰਧਰ ਦਾ ਮਸ਼ਹੂਰ ਕੁਲੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ ‘ਚ ਹੈ।ਸਹਿਜ ਅਰੋੜਾ-ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਦੋਵੇਂ ਤਲਾਕ ਲੈਣ ਜਾ ਰਹੇ ਹਨ।ਸਹਿਜ ਅਰੋੜਾ ਦੇ ਖਾਤੇ ‘ਤੇ ਉਸ ਦੀ ਪਤਨੀ ਗੁਰਪ੍ਰੀਤ ਦਾ ਨਾਂ ਲਿਖਿਆ ਹੋਇਆ ਸੀ ਪਰ ਗੁਰਪ੍ਰੀਤ ਦੇ ਖਾਤੇ ਤੋਂ ਉਸ ਦਾ ਨਾਂ ਵੀ ਹਟਾ ਦਿੱਤਾ ਗਿਆ ਹੈ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਦੋਹਾਂ ਦੇ ਤਲਾਕ ਹੋਣ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਫਿਲਹਾਲ ਇਸ ਬਾਰੇ ਜੋੜੇ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

About The Author

Leave a Reply

Your email address will not be published. Required fields are marked *

You may have missed