5-ਦਸੰਬਰ-ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
About The Author
Chief in editor – Rakesh Kumar Jethi