17 ਦਸੰਬਰ-ਅਮਰੀਕਾ ਦੇ ਵਿਸਕਾਨਸਿਨ ਦੇ ਇਕ ਈਸਾਈ ਸਕੂਲ ‘ਚ 17 ਸਾਲਾ ਵਿਦਿਆਰਥੀ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇੱਕ ਅਧਿਆਪਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਹਮਲਾਵਰ ਵਿਦਿਆਰਥੀ ਨੂੰ ਮਾਰ ਦਿੱਤਾ। ਪੁਲਸ ਮੁਤਾਬਕ 5 ਲੋਕ ਜ਼ਖਮੀ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਗੰਭੀਰ ਹੈ।
About The Author
Chief in editor – Rakesh Kumar Jethi