ਹੰਡਿਆਇਆ-2 ਜਨਵਰੀ-ਕਸਬਾ ਹੰਡਿਆਇਆ ਦੀ ਇੱਕ ਔਰਤ ਦੁਆਰਾ ਜ਼ਹਿਰੀਲੀ ਚੀਜ਼ ਨਿਗਲ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਿਲਾ ਪੱਤੀ ਹੰਡਿਆਇਆ ਦੀ ਇੱਕ ਔਰਤ ਨੇ ਘਰੇਲੂ ਕਲੇਸ਼ ਦੇ ਚਲਦੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਦਾ ਪਤਾ ਚੱਲਦੇ ਹੀ ਪਰਿਵਾਰ ਵੱਲੋਂ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।
About The Author
Chief in editor – Rakesh Kumar Jethi