ਬਸ ਪਲਟਣ ਨਾਲ ਵਾਪਰਿਆ ਭਿਆਨਕ ਹਾਦਸਾ

0
Prime khabar punjab Buskisan

ਹੰਡਿਆਇਆ-04ਜਨਵਰੀ-ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਹੰਡਿਆਇਆ ਚੌਂਕ ਨਜ਼ਦੀਕ ਕਿਸਾਨ ਯੂਨੀਅਨ ਉਗਰਾਹਾ ਦੀ ਬਸ ਪਲਟ ਜਾਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਬਸ ਕੋਠੇ ਗੁਰੂ ਕੋਂ ਤੋਂ 54 ਸਵਾਰੀਆਂ ਨਾਲ ਚਲੀ ਸੀ। ਇਸ ਹਾਦਸੇ ਵਿੱਚ 4 ਸਵਾਰੀਆਂ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਹੈ ਅਤੇ ਕਈ ਗੰਭੀਰ ਜਖਮੀ ਹਨ। ਮੌਕੇ ਤੇ ਸੜਕ ਸੁਰੱਖਿਆ ਫੋਰਸ ਨੇ ਪਹੁੰਚ ਕੇ ਜ਼ਖਮੀ ਸਵਾਰੀਆਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾ ਦਿੱਤਾ ਹੈ।

About The Author

Leave a Reply

Your email address will not be published. Required fields are marked *