ਚੰਡੀਗੜ੍ਹ ਦੇ ਸੈਕਟਰ 17 ’ਚ ਇਮਾਰਤ ਹੋਈ ਢਹਿ ਢੇਰੀ

0
Prime Khabar News Chandigarh

ਚੰਡੀਗੜ੍ਹ-06ਜਨਵਰੀ-ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।ਜਾਣਕਾਰੀ ਅਨੁਸਾਰ ਇਹ ਇਮਾਰਤ ਸ਼ਹਿਰ ਦੀ ਪ੍ਰਾਈਮ ਲੋਕੇਸ਼ਨ ‘ਤੇ ਸਥਿਤ ਹੈ। ਹਾਲਾਂਕਿ ਲੋਕਾਂ ਮੁਤਾਬਕ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋ ਗਿਆ ਹੋਵੇ। ਕੁਝ ਸਮੇਂ ਲਈ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਮਹਿਫਿਲ ਹੋਟਲ ਨੇੜੇ ਹੈ।

About The Author

Leave a Reply

Your email address will not be published. Required fields are marked *