ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਲਗਾਇਆ ਧਰਨਾ

0
Prime khabar Punjab Roadways

ਬਰਨਾਲਾ-06ਜਨਵਰੀ-ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਾਰੇ ਪੰਜਾਬ ਵਿੱਚ ਤਿੰਨ ਦਿਨ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਬਰਨਾਲਾ ਬੱਸ ਸਟੈਂਡ ਵਿਖੇ ਯੂਨੀਅਨ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

About The Author

Leave a Reply

Your email address will not be published. Required fields are marked *