ਹੰਡਿਆਇਆ ਦੇ ਦੋ ਵਿਅਕਤੀਆਂ ਤੇ ਨਜਾਇਜ਼ ਸ਼ਰਾਬ ਵੇਚਣ ਦਾ ਮਾਮਲਾ ਦਰਜ

0
Prime khabar Punjab Arested

12 ਬੋਤਲਾਂ ਸ਼ਰਾਬ ਬਰਾਮਦ

ਬਰਨਾਲਾ-20 ਜਨਵਰੀ-ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਪਾਸੋਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਹਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਕਿ ਗੁਰਵਿੰਦਰ ਸਿੰਘ ਉਰਫ ਗਿੰਦਾ ਤੇ ਲਵਪ੍ਰੀਤ ਸਿੰਘ ਵਾਸੀਆਂ ਲੁਧੜ ਪੱਤੀ ਵਾਰਡ ਨੰਬਰ 9, ਹੰਡਿਆਇਆ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ। ਜੋ ਅੱਜ ਗਰਚਾ ਰੋਡ ਤੇ ਸ਼ਰਾਬ ਵੇਚਣ ਆ ਰਹੇ ਹਨ। ਪੁਲਿਸ ਨੇ ਮੌਕੇ ਤੇ ਰੇਡ ਕਰਕੇ ਉਨਾਂ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

Durga Photostat

About The Author

Leave a Reply

Your email address will not be published. Required fields are marked *

You may have missed