

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਦੇ ਚੇਅਰਮੈਨ ਡਾ:ਐਸ ਪੀ ਸਿੰਘ ਉਬਰਾਏ ਅਤੇ ਪ੍ਰਧਾਨ ਸ੍ਰ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਇਕਾਈ) ਜਿਲਾ ਬਰਨਾਲਾ ਦੇ ਪ੍ਰਧਾਨ ਇੰਜ : ਗੁਰਜਿੰਦਰ ਸਿੰਘ ਸਿੱਧੂ ਵਲੋਂ ਸ ਗੁਰਜੀਤ ਸਿੰਘ ਖੁੱਡੀ ਨੂੰ ਜ਼ਿਲਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ।