Anil Kumar

ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੂੰ ਉਨ੍ਹਾਂ ਦੀ ਮਿਹਨਤ ਲਗਨ ਤੇ ਚੰਗੇ ਕੰਮ ਕਰਕੇ ਅੱਜ ਜਿਲ੍ਹਾ ਪ੍ਰਸ਼ਾਸ਼ਨ ਵਲੋ ਜਿਲ੍ਹਾ ਪੱਧਰ ਦੇ 15 ਅਗਸਤ ਦੇ ਪ੍ਰੋਗਰਾਮ ਵਿਚ ਸਨਮਾਨਿਤ ਕੀਤਾ ਗਿਆ

About The Author

You may have missed