Blog

ਪੰਜਾਬ ਵਿੱਚ ਦਿਨੋ ਦਿਨ ਵਿਗੜ ਰਹੀ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ: ਸੁਖਮਿੰਦਰ ਪਾਲ ਜੇਠੀ

ਹੰਡਿਆਇਆ-22 ਮਾਰਚ-ਪੰਜਾਬ ਵਿੱਚ ਦਿਨੋ ਦਿਨ ਵਧ ਰਹੀ ਗੁੰਡਾਗਰਦੀ, ਲੁੱਟ ਖੋਹ ਅਤੇ ਕਤਲ ਦੀਆਂ ਵਾਰਦਾਤਾਂ ਨੇ ਆਮ ਜਨਤਾ ਵਿੱਚ ਡਰ ਦਾ...

ਵਿਸ਼ਵ ਚਿੜੀ ਦਿਵਸ ਨੂੰ ਸਮਰਪਿਤ ਕਰਵਾਈ ਵਿਚਾਰ ਗੋਸ਼ਟੀ….

ਘਰ ਦੀਆਂ ਛੱਤਾਂ ਅਤੇ ਬਾਲਕੋਨੀਆਂ ਚ ਪੰਛੀਆਂ ਲਈ ਪਾਣੀ ਅਤੇ ਦਾਣੇ ਰੱਖਣ ਦੀ ਅਪੀਲ ਬਰਨਾਲਾ- 22 ਮਾਰਚ -ਪੰਛੀਆਂ ਦਾ ਸਾਡੇ...

ਤਰਕਸ਼ੀਲ ਭਵਨ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ…..

ਬਰਨਾਲਾ- 22 ਮਾਰਚ -ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮਲਕਾ ਰਾਣੀ...

ਫਿਰੋਤੀ ਨਾ ਦੇਣ ਤੇ ਦੁਕਾਨਦਾਰ ਉੱਪਰ ਕੀਤੀ ਫਾਇਰਿੰਗ…..

ਅੰਮ੍ਰਿਤਸਰ- 22 ਮਾਰਚ-ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਸ਼ਰੇਆਮ ਫਿਰੌਤੀਆਂ ਦੀ ਮੰਗ ਕੀਤੀ ਜਾ ਰਹੀ ਹੈ...

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਰਨਾਲਾ ਇਕਾਈ ਨੇ ਕਰਵਾਇਆ ਪ੍ਰਭਾਵਸ਼ਾਲੀ ਸਮਾਗਮ

ਮੀਡੀਆ ਦਾ ਬਦਲਦਾ ਸਰੂਪ ਅਤੇ ਚੁਣੌਤੀਆਂ ਵਿਸ਼ੇ 'ਤੇ ਪਿਆਰਾ ਲਾਲ ਗਰਗ ਦੇ ਭਾਸ਼ਣ ਨੂੰ ਲੋਕਾਂ ਨੇ ਸਾਹ ਰੋਕ ਕੇ ਸੁਣਿਆ...

GSSS ਚੀਮਾ ਜੋਧਪੁਰ, ਬਰਨਾਲਾ ਵਿਖੇ ਦਾਖਲਾ ਅਤੇ ਦਾਖਲਾ ਡਰਾਈਵ ਚਲਾਈ ਗਈ

ਬਰਨਾਲਾ- 21 ਮਾਰਚ- ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ, ਬਰਨਾਲਾ ਵਿਖੇ...

ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ: ਡਿਪਟੀ ਕਮਿਸ਼ਨਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ 27 ਅਪ੍ਰੈਲ ਨੂੰ ਲਈ ਜਾਵੇਗੀ ਦਾਖਲਾ ਪ੍ਰੀਖਿਆ ਬਰਨਾਲਾ-20 ਮਾਰਚ-ਪੰਜਾਬ ਸਰਕਾਰ ਵੱਲੋਂ...

ਰਾਸ਼ਨ ਕਾਰਡਾਂ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਰਾਜ ਸਰਕਾਰਾਂ

ਹੱਕਦਾਰ ਨੂੰ ਨਹੀਂ ਮਿਲ ਰਿਹਾ ਰਾਸ਼ਨ : ਸੁਪਰੀਮ ਕੋਰਟ ਨਵੀਂ ਦਿੱਲੀ-20ਮਾਰਚ- ਸੁਪਰੀਮ ਕੋਰਟ ਨੇ ਰਾਸ਼ਨ ਕਾਰਡ ਨੂੰ ਲੈ ਕੇ ਸਵਾਲ...

ਬੇਕਾਬੂ ਹੋਈ ਕਾਰ ਦਰੱਖਤ ਵਿੱਚ ਵੱਜਣ ਨਾਲ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਗੰਭੀਰ ਜ਼ਖਮੀ

ਮ੍ਰਿਤਕ ਸੁਰਿੰਦਰ ਸਿੰਘ ਦੀ ਫਾਈਲ ਫੋਟੋ ਭਦੌੜ-19 ਮਾਰਚ-ਪਿੰਡ ਤਲਵੰਡੀ ਤੋਂ ਭਦੌੜ ਆ ਰਹੀ ਤੇਜ ਰਫ਼ਤਾਰ ਮਾਰੂਤੀ ਦੇ ਦਰਖ਼ਤ ਨਾਲ ਟਕਰਾਉਣ...

ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਤਿਆਰੀ ਲਈ ਰੋਜ਼ਗਾਰ ਦਫ਼ਤਰ ਨਾਲ ਕੀਤਾ ਜਾਵੇ ਰਾਬਤਾ: ਨਵਜੋਤ ਕੌਰ

ਬਰਨਾਲਾ-18 ਮਾਰਚ - ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ।ਇਸ ਸਬੰਧੀ...

You may have missed